Home - Ropar News - ਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ cyber security ਅਤੇ internet fraud ਬਾਰੇ ਦਿੱਤੀ ਟ੍ਰੇਨਿੰਗਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ cyber security ਅਤੇ internet fraud ਬਾਰੇ ਦਿੱਤੀ ਟ੍ਰੇਨਿੰਗ Leave a Comment / By Dishant Mehta / May 13, 2025 Training provided to all departments of the district on cyber security and internet fraudਰੂਪਨਗਰ, 12 ਮਈ: ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਸਾਈਬਰ ਅਪਰਾਧਾਂ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਸਾਈਬਰ ਸੁਰੱਖਿਆ ਸੈੱਲ ਕਾਇਮ ਕਰਕੇ, ਵਿਦਿਆਰਥੀਆਂ ਅਤੇ ਆਮ ਜਨਤਾ ਲਈ ਵਰਕਸ਼ਾਪਾਂ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ। ਪੁਲਿਸ ਵਿਭਾਗ ਵੱਲੋਂ ਵੀ ਸਾਈਬਰ ਅਪਰਾਧਾਂ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹੇ ਦੇ ਸਭ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਕਿਸੇ ਵੀ ਤਰ੍ਹਾਂ ਦੇ ਸਾਈਬਰ ਹਮਲੇ ਜਾਂ ਠੱਗੀ ਦਾ ਸ਼ਿਕਾਰ ਹੁੰਦੇ ਹਨ ਤਾਂ ਤੁਰੰਤ ਆਪਣੇ ਨੇੜਲੇ ਸਾਈਬਰ ਥਾਣੇ ਜਾਂ www.cybercrime.gov.in ‘ਤੇ ਸ਼ਿਕਾਇਤ ਦਰਜ ਕਰਵਾਉਣ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ “ਸੁਰੱਖਿਅਤ ਡਿਜੀਟਲ ਭਵਿੱਖ ਲਈ-ਆਓ ਸਭ ਮਿਲ ਕੇ ਜਾਗਰੂਕ ਬਣੀਏ” ਦਾ ਸੁਨੇਹਾ ਦਿੱਤਾ।ਉਨ੍ਹਾਂ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਜਿੱਥੇ ਹਰ ਕੰਮ ਆਨਲਾਈਨ ਹੋ ਰਿਹਾ ਹੈ, ਉੱਥੇ ਸਾਈਬਰ ਸੁਰੱਖਿਆ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ। ਸਰਕਾਰ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਨਾਗਰਿਕਾਂ ਨੂੰ ਆਪਣੇ ਡਾਟਾ ਦੀ ਸੁਰੱਖਿਆ ਲਈ ਜਾਗਰੂਕ ਕਰਨ ਦੀ ਲੋੜ ਬੇਹੱਦ ਮਹੱਤਵਪੂਰਨ ਬਣ ਚੁੱਕੀ ਹੈ।ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ ਨੇ ਕਿਹਾ ਕਿ ਸਾਈਬਰ ਅਪਰਾਧ ਜਿਵੇਂ ਕਿ ਠੱਗੀ, ਹੈਕਿੰਗ, ਡਾਟਾ ਚੋਰੀ, ਫਿਸ਼ਿੰਗ ਅਤੇ ਵਾਇਰਸ ਹਮਲੇ ਰੋਜ਼ਾਨਾ ਵਧ ਰਹੇ ਹਨ। ਖਾਸ ਕਰਕੇ ਨੌਜਵਾਨਾਂ ਅਤੇ ਬਿਜ਼ਨੈਸਾਂ ਨੂੰ ਟਾਰਗਟ ਕੀਤਾ ਜਾ ਰਿਹਾ ਹੈ। ਇਨ੍ਹਾਂ ਹਮਲਿਆਂ ਰਾਹੀਂ ਨਿੱਜੀ ਜਾਣਕਾਰੀ ਚੋਰੀ ਕਰਕੇ ਮਾਲੀ ਨੁਕਸਾਨ ਪਹੁੰਚਾਇਆ ਜਾਂਦਾ ਹੈ। ਇਸ ਲਈ ਹਰ ਇੱਕ ਇੰਟਰਨੈੱਟ ਯੂਜ਼ਰ ਲਈ ਜਰੂਰੀ ਹੈ ਕਿ ਉਹ ਸਾਵਧਾਨ ਰਹੇ ਅਤੇ ਕੁਝ ਮੁੱਖ ਸਾਵਧਾਨੀਆਂ ਅਪਣਾਵੇ।ਉਨ੍ਹਾਂ ਕਿਹਾ ਕਿ ਸਾਈਬਰ ਸੁਰੱਖਿਆ ਦੀ ਮੁੱਖ ਸਿਫ਼ਾਰਸ਼ਾਂ ਵਿੱਚ ਸ਼ਾਮਲ ਹਨ ਜਿਸ ਵਿੱਚ ਕਦੇ ਵੀ ਅਣਜਾਣ ਲਿੰਕ ‘ਤੇ ਕਲਿੱਕ ਨਾ ਕਰੋ, ਆਪਣੇ ਪਾਸਵਰਡ ਨੂੰ ਮਜ਼ਬੂਤ ਅਤੇ ਨਿਯਮਤ ਤੌਰ ‘ਤੇ ਬਦਲੋ, ਦੋ-ਪਦਰੀ ਤਸਦੀਕ ਦੀ ਵਰਤੋ, ਆਪਣੇ ਕੰਪਿਊਟਰ ਅਤੇ ਮੋਬਾਈਲ ਵਿੱਚ ਐਂਟੀ-ਵਾਇਰਸ ਸਾਫਟਵੇਅਰ ਇੰਸਟਾਲ ਰੱਖੋ ਅਤੇ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਤੋਂ ਬਚੋ।ਇਸ ਸਬੰਧੀ ਜ਼ਿਲ੍ਹਾ ਸੂਚਨਾ ਅਫਸਰ ਸ਼੍ਰੀਮਤੀ ਮੌਸਮ ਨੇ ਇੱਕ ਪੀਪੀਟੀ ਸਾਂਝਾ ਕੀਤੀ ਜਿਸ ਵਿੱਚ ਉਨ੍ਹਾਂ ਨੇ ਸਾਈਬਰ ਸੁਰੱਖਿਆ ਅਤੇ ਇੰਟਰਨੈਟ ਧੋਖਾਧੜੀ ਬਾਰੇ ਦੱਸਿਆ।ਇਸ ਮੀਟਿੰਗ ਵਿੱਚ ਐਸ.ਡੀ.ਐਮ ਨੰਗਲ ਸਚਿਨ ਪਾਠਕ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਵਣ ਅਫਸਰ ਹਰਜਿੰਦਰ ਸਿੰਘ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਸਟਾਫ ਹਾਜ਼ਰ ਸੀ।District Ropar News and ArticleShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta Hola Mohalla: District Administration Releases Route Plan Leave a Comment / Ropar News / By Dishant Mehta National Science Day 2026: Celebrating CV Raman and the Power of Scientific Innovation Leave a Comment / Poems & Article, Ropar News / By Dishant Mehta Wipro Earthian Awards Programme ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਬਾਇਓਡਾਇਵਰਸਿਟੀ ਪ੍ਰੋਜੈਕਟ ਰਾਜ ਪੱਧਰ ਲਈ ਚੁਣਿਆ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਨੇ JEE Main 2026 ਕੁਆਲੀਫਾਈ ਕਰਕੇ ਇਲਾਕੇ ਦਾ ਨਾਮ ਕੀਤਾ ਰੋਸ਼ਨ Leave a Comment / Ropar News / By Dishant Mehta Environmental Education Workshop Held at Government Girls Senior Secondary School Sri Anandpur Sahib Leave a Comment / Ropar News / By Dishant Mehta National Level Online Quiz Competition 2026 by Bureau of Indian Standards: Win Cash Prizes up to ₹10,000 Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
Hola Mohalla: District Administration Releases Route Plan Leave a Comment / Ropar News / By Dishant Mehta
National Science Day 2026: Celebrating CV Raman and the Power of Scientific Innovation Leave a Comment / Poems & Article, Ropar News / By Dishant Mehta
Wipro Earthian Awards Programme ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਬਾਇਓਡਾਇਵਰਸਿਟੀ ਪ੍ਰੋਜੈਕਟ ਰਾਜ ਪੱਧਰ ਲਈ ਚੁਣਿਆ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਨੇ JEE Main 2026 ਕੁਆਲੀਫਾਈ ਕਰਕੇ ਇਲਾਕੇ ਦਾ ਨਾਮ ਕੀਤਾ ਰੋਸ਼ਨ Leave a Comment / Ropar News / By Dishant Mehta
Environmental Education Workshop Held at Government Girls Senior Secondary School Sri Anandpur Sahib Leave a Comment / Ropar News / By Dishant Mehta
National Level Online Quiz Competition 2026 by Bureau of Indian Standards: Win Cash Prizes up to ₹10,000 Leave a Comment / Ropar News / By Dishant Mehta