Home - Ropar News - ਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ cyber security ਅਤੇ internet fraud ਬਾਰੇ ਦਿੱਤੀ ਟ੍ਰੇਨਿੰਗਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ cyber security ਅਤੇ internet fraud ਬਾਰੇ ਦਿੱਤੀ ਟ੍ਰੇਨਿੰਗ Leave a Comment / By Dishant Mehta / May 13, 2025 Training provided to all departments of the district on cyber security and internet fraudਰੂਪਨਗਰ, 12 ਮਈ: ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਸਾਈਬਰ ਅਪਰਾਧਾਂ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਸਾਈਬਰ ਸੁਰੱਖਿਆ ਸੈੱਲ ਕਾਇਮ ਕਰਕੇ, ਵਿਦਿਆਰਥੀਆਂ ਅਤੇ ਆਮ ਜਨਤਾ ਲਈ ਵਰਕਸ਼ਾਪਾਂ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ। ਪੁਲਿਸ ਵਿਭਾਗ ਵੱਲੋਂ ਵੀ ਸਾਈਬਰ ਅਪਰਾਧਾਂ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹੇ ਦੇ ਸਭ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਕਿਸੇ ਵੀ ਤਰ੍ਹਾਂ ਦੇ ਸਾਈਬਰ ਹਮਲੇ ਜਾਂ ਠੱਗੀ ਦਾ ਸ਼ਿਕਾਰ ਹੁੰਦੇ ਹਨ ਤਾਂ ਤੁਰੰਤ ਆਪਣੇ ਨੇੜਲੇ ਸਾਈਬਰ ਥਾਣੇ ਜਾਂ www.cybercrime.gov.in ‘ਤੇ ਸ਼ਿਕਾਇਤ ਦਰਜ ਕਰਵਾਉਣ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ “ਸੁਰੱਖਿਅਤ ਡਿਜੀਟਲ ਭਵਿੱਖ ਲਈ-ਆਓ ਸਭ ਮਿਲ ਕੇ ਜਾਗਰੂਕ ਬਣੀਏ” ਦਾ ਸੁਨੇਹਾ ਦਿੱਤਾ।ਉਨ੍ਹਾਂ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਜਿੱਥੇ ਹਰ ਕੰਮ ਆਨਲਾਈਨ ਹੋ ਰਿਹਾ ਹੈ, ਉੱਥੇ ਸਾਈਬਰ ਸੁਰੱਖਿਆ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ। ਸਰਕਾਰ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਨਾਗਰਿਕਾਂ ਨੂੰ ਆਪਣੇ ਡਾਟਾ ਦੀ ਸੁਰੱਖਿਆ ਲਈ ਜਾਗਰੂਕ ਕਰਨ ਦੀ ਲੋੜ ਬੇਹੱਦ ਮਹੱਤਵਪੂਰਨ ਬਣ ਚੁੱਕੀ ਹੈ।ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ ਨੇ ਕਿਹਾ ਕਿ ਸਾਈਬਰ ਅਪਰਾਧ ਜਿਵੇਂ ਕਿ ਠੱਗੀ, ਹੈਕਿੰਗ, ਡਾਟਾ ਚੋਰੀ, ਫਿਸ਼ਿੰਗ ਅਤੇ ਵਾਇਰਸ ਹਮਲੇ ਰੋਜ਼ਾਨਾ ਵਧ ਰਹੇ ਹਨ। ਖਾਸ ਕਰਕੇ ਨੌਜਵਾਨਾਂ ਅਤੇ ਬਿਜ਼ਨੈਸਾਂ ਨੂੰ ਟਾਰਗਟ ਕੀਤਾ ਜਾ ਰਿਹਾ ਹੈ। ਇਨ੍ਹਾਂ ਹਮਲਿਆਂ ਰਾਹੀਂ ਨਿੱਜੀ ਜਾਣਕਾਰੀ ਚੋਰੀ ਕਰਕੇ ਮਾਲੀ ਨੁਕਸਾਨ ਪਹੁੰਚਾਇਆ ਜਾਂਦਾ ਹੈ। ਇਸ ਲਈ ਹਰ ਇੱਕ ਇੰਟਰਨੈੱਟ ਯੂਜ਼ਰ ਲਈ ਜਰੂਰੀ ਹੈ ਕਿ ਉਹ ਸਾਵਧਾਨ ਰਹੇ ਅਤੇ ਕੁਝ ਮੁੱਖ ਸਾਵਧਾਨੀਆਂ ਅਪਣਾਵੇ।ਉਨ੍ਹਾਂ ਕਿਹਾ ਕਿ ਸਾਈਬਰ ਸੁਰੱਖਿਆ ਦੀ ਮੁੱਖ ਸਿਫ਼ਾਰਸ਼ਾਂ ਵਿੱਚ ਸ਼ਾਮਲ ਹਨ ਜਿਸ ਵਿੱਚ ਕਦੇ ਵੀ ਅਣਜਾਣ ਲਿੰਕ ‘ਤੇ ਕਲਿੱਕ ਨਾ ਕਰੋ, ਆਪਣੇ ਪਾਸਵਰਡ ਨੂੰ ਮਜ਼ਬੂਤ ਅਤੇ ਨਿਯਮਤ ਤੌਰ ‘ਤੇ ਬਦਲੋ, ਦੋ-ਪਦਰੀ ਤਸਦੀਕ ਦੀ ਵਰਤੋ, ਆਪਣੇ ਕੰਪਿਊਟਰ ਅਤੇ ਮੋਬਾਈਲ ਵਿੱਚ ਐਂਟੀ-ਵਾਇਰਸ ਸਾਫਟਵੇਅਰ ਇੰਸਟਾਲ ਰੱਖੋ ਅਤੇ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਤੋਂ ਬਚੋ।ਇਸ ਸਬੰਧੀ ਜ਼ਿਲ੍ਹਾ ਸੂਚਨਾ ਅਫਸਰ ਸ਼੍ਰੀਮਤੀ ਮੌਸਮ ਨੇ ਇੱਕ ਪੀਪੀਟੀ ਸਾਂਝਾ ਕੀਤੀ ਜਿਸ ਵਿੱਚ ਉਨ੍ਹਾਂ ਨੇ ਸਾਈਬਰ ਸੁਰੱਖਿਆ ਅਤੇ ਇੰਟਰਨੈਟ ਧੋਖਾਧੜੀ ਬਾਰੇ ਦੱਸਿਆ।ਇਸ ਮੀਟਿੰਗ ਵਿੱਚ ਐਸ.ਡੀ.ਐਮ ਨੰਗਲ ਸਚਿਨ ਪਾਠਕ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਵਣ ਅਫਸਰ ਹਰਜਿੰਦਰ ਸਿੰਘ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਸਟਾਫ ਹਾਜ਼ਰ ਸੀ।District Ropar News and ArticleShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta ਅੰਤਰਰਾਸ਼ਟਰੀ ਯੋਗ ਦਿਵਸ Leave a Comment / Poems & Article, Ropar News / By liberalthinker1621 World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621