Home - Ropar News - ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਆਰਟੀਫੀਸ਼ਲ ਜਿਊਲਰੀ ਬਣਾਉਣ ਸਬੰਧੀ ਦਿੱਤੀ ਸਿਖਲਾਈ ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਆਰਟੀਫੀਸ਼ਲ ਜਿਊਲਰੀ ਬਣਾਉਣ ਸਬੰਧੀ ਦਿੱਤੀ ਸਿਖਲਾਈ Leave a Comment / By Dishant Mehta / February 14, 2025 Training provided to students of Government College Ropar in making artificial jewellery under vocational coursesਰੂਪਨਗਰ, 13 ਫਰਵਰੀ: ਉਚੇਰੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਨਾਲ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕੈਰੀਅਰ ਕੌਂਸਲਿੰਗ ਅਤੇ ਗਾਈਡੈਂਸ ਸੈੱਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਕੋਰਸ ਇੰਚਾਰਜ ਡਾ. ਸ਼ਿਖਾ ਅਤੇ ਪ੍ਰੋ. ਜਸਮਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਦੇ 35 ਵਿਦਿਆਰਥੀਆਂ ਨੇ ਆਰਟੀਫੀਸ਼ਲ ਜਿਊਲਰੀ ਬਣਾਉਣ ਸਬੰਧੀ ਮੁਫ਼ਤ ਸਵੈ ਰੋਜਗਾਰ ਸਿਖਲਾਈ ਸੰਸਥਾ ਰੰਗੀਲਪੁਰ ਵਿਖੇ ਦੋ ਹਫ਼ਤੇ ਦੇ ਸਕਿੱਲ ਓਰੀਐਂਟੇਸ਼ਨ ਕੋਰਸ ਵਿੱਚ ਭਾਗ ਲਿਆ। ਰਿਸੋਰਸ ਪਰਸਨ ਸ਼ਬਨਮ ਨੇ ਵਿਦਿਆਰਥੀਆਂ ਨੂੰ ਆਰਟੀਫੀਸ਼ਲ ਜਿਊਲਰੀ ਬਣਾਉਣ ਲਈ ਵਰਤੀਆਂ ਜਾਂਦੀਆਂ ਤਕਨੀਕਾਂ ਅਤੇ ਔਜਾਰਾ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਆਰਟੀਫੀਸ਼ਲ ਜਿਊਲਰੀ ਦੇ ਡਿਜ਼ਾਈਨਿੰਗ, ਆਕਾਰ ਅਤੇ ਫਿਨਿਸ਼ਿੰਗ ਸਬੰਧੀ ਵੀ ਅਹਿਮ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਅਜਿਹੇ ਕੋਰਸਾਂ ਰਾਹੀਂ ਸਵੈ ਰੋਜਗਾਰ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸ਼੍ਰੀ ਗੋਬਿੰਦ ਸਿੰਘ ਅਤੇ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਨਵੇਂ ਮੌਕਿਆਂ ਦੀ ਪੜਚੋਲ ਕਰਨ ਲਈ ਅਹਿਮ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਸੰਸਥਾ ਵੱਲੋਂ ਸਿਖਲਾਈ ਪ੍ਰਾਪਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ ਗਏ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਦੀ ਸਮਰਪਣ ਭਾਵਨਾ ਅਤੇ ਸਖਤ ਮਿਹਨਤ ਦੀ ਸ਼ਲਾਘਾ ਕੀਤੀ। ਕੈਰੀਅਰ ਕੌਂਸਲਿੰਗ ਅਤੇ ਗਾਈਡੈਂਸ ਸੈੱਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਵੈ ਰੁਜਗਾਰ ਸਬੰਧੀ ਹੁਨਰਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਅਜਿਹੇ ਕੋਰਸਾਂ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ।Ropar Google News Share this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta 50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta 25 ਜਨਵਰੀ ਕੋਮੀ ਵੋਟਰ ਦਿਵਸ Leave a Comment / Poems & Article, Ropar News / By Dishant Mehta ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta 22 ਜਨਵਰੀ ਤੋਂ ਸਕੂਲ ਮੁੜ ਸਵੇਰੇ 9 ਵਜੇ ਲੱਗਣਗੇ Leave a Comment / Ropar News / By Dishant Mehta Essential Tips for Academic Success Leave a Comment / Poems & Article, Ropar News / By Dishant Mehta School Bell Timings (January 16–21) Leave a Comment / Ropar News / By Dishant Mehta ਭਵਿੱਖ ਦੀ ਖਤਰਨਾਕ ਸਮੱਸਿਆ-ਈ ਕੂੜਾ Leave a Comment / Poems & Article, Ropar News / By Dishant Mehta ਠੰਢ ਅਤੇ ਧੁੰਦ ਦਾ ਅਸਰ! ਪੰਜਾਬ ਦੇ ਸਰਕਾਰੀ-ਪ੍ਰਾਈਵੇਟ ਸਕੂਲਾਂ ਲਈ ਨਵਾਂ ਸਮਾਂ ਜਾਰੀ Leave a Comment / Ropar News / By Dishant Mehta 12 ਜਨਵਰੀ ਰਾਸ਼ਟਰੀ ਯੁਵਾ ਦਿਵਸ Leave a Comment / Ropar News, Poems & Article / By Dishant Mehta ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਏਡਡ ਹਾਈ ਅਤੇ ਸੀਨੀਅਰ ਸੈਕੈਂਡਰੀ ਸਕੂਲਾਂ ਦੀ ਟ੍ਰੇਨਿੰਗ ਸਫਲਤਾਪੂਰਵਕ ਮੁਕੰਮਲ Leave a Comment / Ropar News / By Dishant Mehta ਮਿੱਠੀਆਂ ਯਾਦਾਂ ਦੀ ਚਾਸ਼ਨੀ ਖੁਦਾਪੁਰਾ (ਕਰਨਾਟਕਾ) Leave a Comment / Poems & Article, Ropar News / By Dishant Mehta Computer Science PSEB 2026 PDF – Study Material, Pattern & Model Papers Leave a Comment / Ropar News, Study Material / By Dishant Mehta ਛੁੱਟੀਆਂ ਵਿੱਚ ਵਾਧਾ: 14 ਜਨਵਰੀ ਨੂੰ ਮੁੜ ਖੁੱਲਣਗੇ ਸਕੂਲ Leave a Comment / Ropar News / By Dishant Mehta
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta
50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta
ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta
ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta
ਠੰਢ ਅਤੇ ਧੁੰਦ ਦਾ ਅਸਰ! ਪੰਜਾਬ ਦੇ ਸਰਕਾਰੀ-ਪ੍ਰਾਈਵੇਟ ਸਕੂਲਾਂ ਲਈ ਨਵਾਂ ਸਮਾਂ ਜਾਰੀ Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਏਡਡ ਹਾਈ ਅਤੇ ਸੀਨੀਅਰ ਸੈਕੈਂਡਰੀ ਸਕੂਲਾਂ ਦੀ ਟ੍ਰੇਨਿੰਗ ਸਫਲਤਾਪੂਰਵਕ ਮੁਕੰਮਲ Leave a Comment / Ropar News / By Dishant Mehta
ਮਿੱਠੀਆਂ ਯਾਦਾਂ ਦੀ ਚਾਸ਼ਨੀ ਖੁਦਾਪੁਰਾ (ਕਰਨਾਟਕਾ) Leave a Comment / Poems & Article, Ropar News / By Dishant Mehta
Computer Science PSEB 2026 PDF – Study Material, Pattern & Model Papers Leave a Comment / Ropar News, Study Material / By Dishant Mehta