Home - Ropar News - ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਕਰਵਾਓ ਅੱਪਡੇਟ – ਡਿਪਟੀ ਕਮਿਸ਼ਨਰ ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਕਰਵਾਓ ਅੱਪਡੇਟ – ਡਿਪਟੀ ਕਮਿਸ਼ਨਰ Leave a Comment / By Dishant Mehta / November 6, 2024 ਰੂਪਨਗਰ, 5 ਨਵੰਬਰ: ਆਧਾਰ ਇੱਕ ਵਿਲੱਖਣ ਪਛਾਣ ਦਸਤਾਵੇਜ਼ ਹੈ ਜੋ ਨਾਗਰਿਕਾਂ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਦਾ ਹੈ, ਕਿਸੇ ਵੀ ਸਰਕਾਰੀ ਸੇਵਾ ਲਈ ਅਰਜ਼ੀ ਦੇਣ ਵੇਲੇ ਆਧਾਰ ਕਾਰਡ ਨੂੰ ਪਛਾਣ ਦੇ ਸਬੂਤ, ਪਤੇ ਦੇ ਸਬੂਤ ਅਤੇ ਉਮਰ ਦੇ ਸਬੂਤ ਵਜੋਂ ਵਰਤਿਆ ਜਾ ਸਕਦਾ ਹੈ। ਆਧਾਰ ਭਾਰਤ ਦੇ ਡਿਜ਼ੀਟਲ ਪਰਿਵਰਤਨ ਦਾ ਆਧਾਰ ਹੈ, ਵਿਭਿੰਨ ਖੇਤਰਾਂ ਵਿੱਚ ਕੁਸ਼ਲਤਾ, ਪਾਰਦਰਸ਼ਤਾ ਅਤੇ ਸਮਾਵੇਸ਼ ਨੂੰ ਵਧਾਉਂਦਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਕੀਤਾ। ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਨਾਗਰਿਕਾਂ ਦੇ ਨਾ ਤਾਂ ਆਧਾਰ ਕਾਰਡ ਨਾਲ ਮੋਬਾਇਲ ਨੰਬਰ ਲਿੰਕ ਹਨ ਅਤੇ ਨਾ ਹੀ ਬਾਇਓਮੈਟ੍ਰਿਕ ਅੱਪਡੇਟ ਹਨ, ਜਿਸ ਕਾਰਨ ਕੋਈ ਸੁਵਿਧਾ ਲੈਣ ਵਕਤ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਦੇ ਕਿਸੇ ਵੀ ਸੇਵਾ ਕੇਂਦਰ ਵਿੱਚ ਜਾ ਕੇ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਅੱਪਡੇਟ ਜ਼ਰੂਰ ਕਰਵਾ ਲਏ ਜਾਣ ਤਾਂ ਜੋ ਭਵਿੱਖ ਵਿੱਚ ਆਧਾਰ ਅਪਡੇਟ ਨਾ ਹੋਣ ਦੀ ਸੂਰਤ ਵਿੱਚ ਕਿਸੇ ਤਰਾਂ ਦੇ ਦਫਤਰੀ ਕੰਮ ਕਰਵਾਉਣ ਲਈ ਕਿਸੇ ਪ੍ਰਕਾਰ ਦੀ ਸਮੱਸਿਆ ਤੋਂ ਬਚਿਆ ਜਾ ਸਕੇ । ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਸਥਿਤ ਸਾਰੇ ਸੇਵਾ ਕੇਂਦਰ ਵਿੱਚ ਆਧਾਰ ਕਾਰਡ ਦੀ ਸਰਵਿਸ ਉਪਲੱਬਧ ਹੈ। ਇਸ ਤੋਂ ਇਲਾਵਾ ਲੋਕ ਹਿੱਤ ਨੂੰ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਸ਼ਨੀਵਾਰ, ਐਤਵਾਰ ਤੇ ਹੋਰ ਛੁੱਟੀਆਂ ਵਾਲੇ ਦਿਨ ਜਿਆਦਾਤਰ ਸੇਵਾ ਕੇਂਦਰ ਖੋਲ੍ਹੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ। Go to the service center and update your and your children Aadhaar Card- Deputy Commissioner click here update aadhaarcard online ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸੰਜੀਵ ਕੁਮਾਰ ਗੌਤਮ ਵੱਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦਾ ਕੀਤਾ ਅਚਨਚੇਤ ਨਿਰੀਖਣ SAMPLE PAPERS FOR CEP Class 6th and 9th under PARAKH RASHTRIYA SARVEKSHAN -2024 Ropar Google News Related Related Posts ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta
Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta
ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta
Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta
ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta
ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta