Home - Ropar News - ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਕਰਵਾਓ ਅੱਪਡੇਟ – ਡਿਪਟੀ ਕਮਿਸ਼ਨਰਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਕਰਵਾਓ ਅੱਪਡੇਟ – ਡਿਪਟੀ ਕਮਿਸ਼ਨਰ Leave a Comment / By Dishant Mehta / November 6, 2024 ਰੂਪਨਗਰ, 5 ਨਵੰਬਰ: ਆਧਾਰ ਇੱਕ ਵਿਲੱਖਣ ਪਛਾਣ ਦਸਤਾਵੇਜ਼ ਹੈ ਜੋ ਨਾਗਰਿਕਾਂ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਦਾ ਹੈ, ਕਿਸੇ ਵੀ ਸਰਕਾਰੀ ਸੇਵਾ ਲਈ ਅਰਜ਼ੀ ਦੇਣ ਵੇਲੇ ਆਧਾਰ ਕਾਰਡ ਨੂੰ ਪਛਾਣ ਦੇ ਸਬੂਤ, ਪਤੇ ਦੇ ਸਬੂਤ ਅਤੇ ਉਮਰ ਦੇ ਸਬੂਤ ਵਜੋਂ ਵਰਤਿਆ ਜਾ ਸਕਦਾ ਹੈ। ਆਧਾਰ ਭਾਰਤ ਦੇ ਡਿਜ਼ੀਟਲ ਪਰਿਵਰਤਨ ਦਾ ਆਧਾਰ ਹੈ, ਵਿਭਿੰਨ ਖੇਤਰਾਂ ਵਿੱਚ ਕੁਸ਼ਲਤਾ, ਪਾਰਦਰਸ਼ਤਾ ਅਤੇ ਸਮਾਵੇਸ਼ ਨੂੰ ਵਧਾਉਂਦਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਕੀਤਾ।ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਨਾਗਰਿਕਾਂ ਦੇ ਨਾ ਤਾਂ ਆਧਾਰ ਕਾਰਡ ਨਾਲ ਮੋਬਾਇਲ ਨੰਬਰ ਲਿੰਕ ਹਨ ਅਤੇ ਨਾ ਹੀ ਬਾਇਓਮੈਟ੍ਰਿਕ ਅੱਪਡੇਟ ਹਨ, ਜਿਸ ਕਾਰਨ ਕੋਈ ਸੁਵਿਧਾ ਲੈਣ ਵਕਤ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਦੇ ਕਿਸੇ ਵੀ ਸੇਵਾ ਕੇਂਦਰ ਵਿੱਚ ਜਾ ਕੇ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਅੱਪਡੇਟ ਜ਼ਰੂਰ ਕਰਵਾ ਲਏ ਜਾਣ ਤਾਂ ਜੋ ਭਵਿੱਖ ਵਿੱਚ ਆਧਾਰ ਅਪਡੇਟ ਨਾ ਹੋਣ ਦੀ ਸੂਰਤ ਵਿੱਚ ਕਿਸੇ ਤਰਾਂ ਦੇ ਦਫਤਰੀ ਕੰਮ ਕਰਵਾਉਣ ਲਈ ਕਿਸੇ ਪ੍ਰਕਾਰ ਦੀ ਸਮੱਸਿਆ ਤੋਂ ਬਚਿਆ ਜਾ ਸਕੇ ।ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਸਥਿਤ ਸਾਰੇ ਸੇਵਾ ਕੇਂਦਰ ਵਿੱਚ ਆਧਾਰ ਕਾਰਡ ਦੀ ਸਰਵਿਸ ਉਪਲੱਬਧ ਹੈ। ਇਸ ਤੋਂ ਇਲਾਵਾ ਲੋਕ ਹਿੱਤ ਨੂੰ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਸ਼ਨੀਵਾਰ, ਐਤਵਾਰ ਤੇ ਹੋਰ ਛੁੱਟੀਆਂ ਵਾਲੇ ਦਿਨ ਜਿਆਦਾਤਰ ਸੇਵਾ ਕੇਂਦਰ ਖੋਲ੍ਹੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ।Go to the service center and update your and your children Aadhaar Card- Deputy Commissionerclick here update aadhaarcard onlineਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸੰਜੀਵ ਕੁਮਾਰ ਗੌਤਮ ਵੱਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦਾ ਕੀਤਾ ਅਚਨਚੇਤ ਨਿਰੀਖਣSAMPLE PAPERS FOR CEP Class 6th and 9th under PARAKH RASHTRIYA SARVEKSHAN -2024Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta Breaking News: ਪੰਜਾਬ ਸਰਕਾਰ ਨੇ ਬਕਰੀਦ ਦੀ ਛੁੱਟੀ 28 ਮਈ ਲਈ ਐਲਾਨੀ Leave a Comment / Ropar News / By Dishant Mehta 12ਵੀਂ ਤੋਂ ਬਾਅਦ ਕੀ ਕਰੀਏ? ਸਰਕਾਰੀ ਨੌਕਰੀ ਦੀ ਤਿਆਰੀ ਲਈ ਸਹੀ ਕੋਰਸ ਅਤੇ ਕਰੀਅਰ ਚੋਣ ਬਹੁਤ ਜ਼ਰੂਰੀ Leave a Comment / Ropar News / By Dishant Mehta Punjab CM Announces New Timings for Schools and Government Offices from May 25 Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲੀ ਖ਼ਬਰ, ਘਨੌਲੀ ਦਾ ਵਿਦਿਆਰਥੀ ਮਨਮੀਤ ਸਿੰਘ ਜਪਾਨ ਲਈ ਰਵਾਨਾ Leave a Comment / Ropar News / By Dishant Mehta Class Wise Summer Vacation Homework Download Links 2026-27 Leave a Comment / Ropar News, Study Material / By Dishant Mehta ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀਆਂ ਰੀ-ਚੈਕਿੰਗ ਸਬੰਧੀ ਹਦਾਇਤਾਂ — 16 ਮਈ ਤੋਂ 30 ਮਈ ਤੱਕ ਹੋਣਗੇ ਆਨਲਾਈਨ ਅਪਲਾਈ Leave a Comment / Ropar News / By Dishant Mehta
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta
ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta
ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta
ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta
Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta
Breaking News: ਪੰਜਾਬ ਸਰਕਾਰ ਨੇ ਬਕਰੀਦ ਦੀ ਛੁੱਟੀ 28 ਮਈ ਲਈ ਐਲਾਨੀ Leave a Comment / Ropar News / By Dishant Mehta
12ਵੀਂ ਤੋਂ ਬਾਅਦ ਕੀ ਕਰੀਏ? ਸਰਕਾਰੀ ਨੌਕਰੀ ਦੀ ਤਿਆਰੀ ਲਈ ਸਹੀ ਕੋਰਸ ਅਤੇ ਕਰੀਅਰ ਚੋਣ ਬਹੁਤ ਜ਼ਰੂਰੀ Leave a Comment / Ropar News / By Dishant Mehta
Punjab CM Announces New Timings for Schools and Government Offices from May 25 Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲੀ ਖ਼ਬਰ, ਘਨੌਲੀ ਦਾ ਵਿਦਿਆਰਥੀ ਮਨਮੀਤ ਸਿੰਘ ਜਪਾਨ ਲਈ ਰਵਾਨਾ Leave a Comment / Ropar News / By Dishant Mehta
Class Wise Summer Vacation Homework Download Links 2026-27 Leave a Comment / Ropar News, Study Material / By Dishant Mehta
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀਆਂ ਰੀ-ਚੈਕਿੰਗ ਸਬੰਧੀ ਹਦਾਇਤਾਂ — 16 ਮਈ ਤੋਂ 30 ਮਈ ਤੱਕ ਹੋਣਗੇ ਆਨਲਾਈਨ ਅਪਲਾਈ Leave a Comment / Ropar News / By Dishant Mehta