Home - Ropar News - ਸ਼੍ਰੀ ਵਰਜੀਤ ਵਾਲੀਆ ਨੇ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਸੰਭਾਲਿਆ ਅਹੁਦਾ ਸ਼੍ਰੀ ਵਰਜੀਤ ਵਾਲੀਆ ਨੇ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਸੰਭਾਲਿਆ ਅਹੁਦਾ Leave a Comment / By Dishant Mehta / March 20, 2025 Shri Varjeet Walia takes charge as Deputy Commissioner Rupnagar ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਰੂਪਨਗਰ, 20 ਮਾਰਚ: ਆਈ ਏ ਐਸ ਸ਼੍ਰੀ ਵਰਜੀਤ ਵਾਲੀਆ ਨੇ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਐੱਸਐੱਸਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ। ਸ਼੍ਰੀ ਵਰਜੀਤ ਵਾਲੀਆ 2018 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ ਜਿਨ੍ਹਾਂ ਵਲੋਂ ਆਈ ਆਈ ਟੀ ਦਿੱਲੀ ਤੋਂ ਕੈਮੀਕਲ ਇੰਜੀਨੀਅਰਿੰਗ ਵਿਚ ਬੀ ਟੈਕ ਕੀਤੀ ਗਈ ਹੈ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਸਮੇਤ ਵੱਖ-ਵੱਖ ਅਹੁਦਿਆਂ ਉੱਤੇ ਸੇਵਾਵਾਂ ਨਿਭਾ ਚੁੱਕੇ ਹਨ। ਸ਼੍ਰੀ ਵਰਜੀਤ ਵਾਲੀਆਂ ਦਾ ਅੱਜ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾਂ ਵਿਚ ਦਿੱਤੀਆਂ ਜਾਣ। ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕਾਰਜਗੁਜ਼ਾਰੀ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੂਪਨਗਰ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰ ਜਯੋਤੀ ਸਿੰਘ, ਐੱਸ.ਪੀ. ਹੈਡਕਵਾਟਰ ਅਰਵਿੰਦ ਮੀਨਾ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਰੂਪਨਗਰ ਸਚਿਨ ਪਾਠਕ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਸਹਾਇਕ ਜ਼ਿਲ੍ਹਾ ਅਟਾਰਨੀ ਰਮਨਦੀਪ ਕੌਰ ਅਤੇ ਸਮੂਹ ਪ੍ਰਸ਼ਾਸ਼ਨਿਕ ਅਧਿਕਾਰੀ ਹਾਜ਼ਰ ਸਨ। ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਡੀ.ਸੀ ਦਫਤਰ ਦੇ ਸਮੂਹ ਸਟਾਫ ਨੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਦਿੱਤੀ ਨਿੱਘੀ ਵਿਦਾਇਗੀ Ropar Google News Study Material Related Related Posts SUMMER PSEB SCHOOL TIME TABLE 2025 Leave a Comment / Ropar News / By Dishant Mehta ਸਿਹਤਮੰਦ ਜੀਵਨ ਲਈ ਕੁੱਝ ਵਿਸ਼ੇਸ਼ Leave a Comment / Ropar News / By Dishant Mehta BIS ਕੇਅਰ ਐਪ ਖਪਤਕਾਰਾਂ ਨੂੰ ਧੋਖਾਧੜੀ ਤੋਂ ਬਚਾ ਸਕਦੀ ਹੈ। Leave a Comment / Poems & Article, Ropar News / By Dishant Mehta ਮੈਗਾ ਪੀ ਟੀ ਐਮ ਦੌਰਾਨ ਜ਼ਿਲ੍ਹਾ ਰੂਪਨਗਰ ਦੇ 55 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬਿਜ਼ਨਸ ਬਲਾਸਟਰ ਮੇਲਿਆਂ ਦਾ ਵਿਸ਼ਾਲ ਆਯੋਜਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਨੇ ਸਾਲਾਨਾ ਸਕੂਲ ਨਤੀਜੇ ਐਲਾਨੇ, ਪਹਿਲੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਦਾ 73ਵਾਂ ਸਾਲਾਨਾ ਖੇਡ ਸਮਾਰੋਹ ਸ਼ਾਨੋ ਸ਼ੋਕਤ ਨਾਲ ਸ਼ੁਰੂ Leave a Comment / Ropar News / By Dishant Mehta ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ ਪੰਜਾਬ ਸਰਕਾਰ, ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ Leave a Comment / Ropar News / By Dishant Mehta ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ Leave a Comment / Ropar News / By Dishant Mehta ਉਲਾਸ ਮਾਰਚ 2025 ਤਹਿਤ ਰੂਪਨਗਰ ਵਿੱਚ ਸਾਖਰਤਾ ਅਤੇ ਅੰਕੜਾ ਮੁਲਾਂਕਣ ਟੈਸਟ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਹੋਣਹਾਰ ਵਿਦਿਆਰਥੀਆਂ ਲਈ ਜੈਪੁਰ ਦਾ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡਿਊਟੀ ‘ਤੇ ਪਾਬੰਦ ਹੋਣ ਦੀ ਹਦਾਇਤ ਕੀਤੀ Leave a Comment / Ropar News / By Dishant Mehta ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਡੀ.ਸੀ ਦਫਤਰ ਦੇ ਸਮੂਹ ਸਟਾਫ ਨੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਦਿੱਤੀ ਨਿੱਘੀ ਵਿਦਾਇਗੀ Leave a Comment / Ropar News / By Dishant Mehta ਸਕੂਲਾਂ ਵਿੱਚ ਅਨੁਸ਼ਾਸ਼ਨੀ ਸਾਧਨਾਂ ਦੀ ਵਰਤੋਂ ਕਿੰਨੀ ਕੁ ਜ਼ਰੂਰੀ ! Leave a Comment / Poems & Article, Ropar News / By Dishant Mehta ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਨੌਜਵਾਨ ਪੀੜ੍ਹੀ ਨੂੰ ਸਹੀ ਮਾਰਗਦਰਸ਼ਨ ਦੀ ਲੋੜ- ਸਮੇਂ ਦੀ ਮੁੱਖ-ਮੰਗ Leave a Comment / Poems & Article, Ropar News / By Dishant Mehta ਕੌਮਾਂਤਰੀ ਗਣਿਤ ਦਿਵਸ’ਤੇ ਵਿਸ਼ੇਸ਼: ਜਸਵੀਰ ਸਿੰਘ Leave a Comment / Poems & Article, Ropar News / By Dishant Mehta
BIS ਕੇਅਰ ਐਪ ਖਪਤਕਾਰਾਂ ਨੂੰ ਧੋਖਾਧੜੀ ਤੋਂ ਬਚਾ ਸਕਦੀ ਹੈ। Leave a Comment / Poems & Article, Ropar News / By Dishant Mehta
ਮੈਗਾ ਪੀ ਟੀ ਐਮ ਦੌਰਾਨ ਜ਼ਿਲ੍ਹਾ ਰੂਪਨਗਰ ਦੇ 55 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬਿਜ਼ਨਸ ਬਲਾਸਟਰ ਮੇਲਿਆਂ ਦਾ ਵਿਸ਼ਾਲ ਆਯੋਜਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਨੇ ਸਾਲਾਨਾ ਸਕੂਲ ਨਤੀਜੇ ਐਲਾਨੇ, ਪਹਿਲੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਦਾ 73ਵਾਂ ਸਾਲਾਨਾ ਖੇਡ ਸਮਾਰੋਹ ਸ਼ਾਨੋ ਸ਼ੋਕਤ ਨਾਲ ਸ਼ੁਰੂ Leave a Comment / Ropar News / By Dishant Mehta
ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ ਪੰਜਾਬ ਸਰਕਾਰ, ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ Leave a Comment / Ropar News / By Dishant Mehta
ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ Leave a Comment / Ropar News / By Dishant Mehta
ਉਲਾਸ ਮਾਰਚ 2025 ਤਹਿਤ ਰੂਪਨਗਰ ਵਿੱਚ ਸਾਖਰਤਾ ਅਤੇ ਅੰਕੜਾ ਮੁਲਾਂਕਣ ਟੈਸਟ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਹੋਣਹਾਰ ਵਿਦਿਆਰਥੀਆਂ ਲਈ ਜੈਪੁਰ ਦਾ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡਿਊਟੀ ‘ਤੇ ਪਾਬੰਦ ਹੋਣ ਦੀ ਹਦਾਇਤ ਕੀਤੀ Leave a Comment / Ropar News / By Dishant Mehta
ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਡੀ.ਸੀ ਦਫਤਰ ਦੇ ਸਮੂਹ ਸਟਾਫ ਨੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਦਿੱਤੀ ਨਿੱਘੀ ਵਿਦਾਇਗੀ Leave a Comment / Ropar News / By Dishant Mehta
ਸਕੂਲਾਂ ਵਿੱਚ ਅਨੁਸ਼ਾਸ਼ਨੀ ਸਾਧਨਾਂ ਦੀ ਵਰਤੋਂ ਕਿੰਨੀ ਕੁ ਜ਼ਰੂਰੀ ! Leave a Comment / Poems & Article, Ropar News / By Dishant Mehta
ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਨੌਜਵਾਨ ਪੀੜ੍ਹੀ ਨੂੰ ਸਹੀ ਮਾਰਗਦਰਸ਼ਨ ਦੀ ਲੋੜ- ਸਮੇਂ ਦੀ ਮੁੱਖ-ਮੰਗ Leave a Comment / Poems & Article, Ropar News / By Dishant Mehta
ਕੌਮਾਂਤਰੀ ਗਣਿਤ ਦਿਵਸ’ਤੇ ਵਿਸ਼ੇਸ਼: ਜਸਵੀਰ ਸਿੰਘ Leave a Comment / Poems & Article, Ropar News / By Dishant Mehta