Home - Ropar News - ਸ਼੍ਰੀ ਵਰਜੀਤ ਵਾਲੀਆ ਨੇ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਸੰਭਾਲਿਆ ਅਹੁਦਾਸ਼੍ਰੀ ਵਰਜੀਤ ਵਾਲੀਆ ਨੇ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਸੰਭਾਲਿਆ ਅਹੁਦਾ Leave a Comment / By Dishant Mehta / March 20, 2025 Shri Varjeet Walia takes charge as Deputy Commissioner Rupnagarਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂਰੂਪਨਗਰ, 20 ਮਾਰਚ: ਆਈ ਏ ਐਸ ਸ਼੍ਰੀ ਵਰਜੀਤ ਵਾਲੀਆ ਨੇ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਐੱਸਐੱਸਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।ਸ਼੍ਰੀ ਵਰਜੀਤ ਵਾਲੀਆ 2018 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ ਜਿਨ੍ਹਾਂ ਵਲੋਂ ਆਈ ਆਈ ਟੀ ਦਿੱਲੀ ਤੋਂ ਕੈਮੀਕਲ ਇੰਜੀਨੀਅਰਿੰਗ ਵਿਚ ਬੀ ਟੈਕ ਕੀਤੀ ਗਈ ਹੈ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਸਮੇਤ ਵੱਖ-ਵੱਖ ਅਹੁਦਿਆਂ ਉੱਤੇ ਸੇਵਾਵਾਂ ਨਿਭਾ ਚੁੱਕੇ ਹਨ।ਸ਼੍ਰੀ ਵਰਜੀਤ ਵਾਲੀਆਂ ਦਾ ਅੱਜ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾਂ ਵਿਚ ਦਿੱਤੀਆਂ ਜਾਣ। ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕਾਰਜਗੁਜ਼ਾਰੀ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੂਪਨਗਰ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰ ਜਯੋਤੀ ਸਿੰਘ, ਐੱਸ.ਪੀ. ਹੈਡਕਵਾਟਰ ਅਰਵਿੰਦ ਮੀਨਾ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਰੂਪਨਗਰ ਸਚਿਨ ਪਾਠਕ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਸਹਾਇਕ ਜ਼ਿਲ੍ਹਾ ਅਟਾਰਨੀ ਰਮਨਦੀਪ ਕੌਰ ਅਤੇ ਸਮੂਹ ਪ੍ਰਸ਼ਾਸ਼ਨਿਕ ਅਧਿਕਾਰੀ ਹਾਜ਼ਰ ਸਨ।ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਡੀ.ਸੀ ਦਫਤਰ ਦੇ ਸਮੂਹ ਸਟਾਫ ਨੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਦਿੱਤੀ ਨਿੱਘੀ ਵਿਦਾਇਗੀRopar Google NewsStudy Material Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta