ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡਿਊਟੀ ‘ਤੇ ਪਾਬੰਦ ਹੋਣ ਦੀ ਹਦਾਇਤ ਕੀਤੀ

ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਸਮੇਂ ਸਿਰ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਯਜੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫ਼ੀਲਡ ਅਫ਼ਸਰ ਜਸਜੀਤ ਸਿੰਘ, ਆਰ.ਟੀ.ਓ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਰੂਪਨਗਰ ਸਚਿਨ ਪਾਠਕ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਸਮੂਹ ਸਟਾਫ ਹਾਜ਼ਰ ਸੀ