Home - Ropar News - ਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆ ਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆ Leave a Comment / By Dishant Mehta / November 20, 2024 Youth Services Rupnagar conducted a four-day exposure visit to Delhi for 45 students of the district ਰੂਪਨਗਰ, 19 ਨਵੰਬਰ: ਡਾਇਰੈਕਟਰ, ਯੁਵਕ ਸੇਵਾਵਾਂ ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਤਹਿਤ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਰੂਪਨਗਰ ਵੱਲੋਂ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ 15 ਨਵੰਬਰ 2024 ਤੋਂ 18 ਨਵੰਬਰ 2024 ਤੱਕ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆ ਗਿਆ। ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਰੂਪਨਗਰ ਕੈਪਟਨ ਮਨਤੇਜ ਸਿੰਘ ਚੀਮਾ ਨੇ ਦੱਸਿਆ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਵਿੱਚ ਸ.ਸ.ਸ.ਸ ਫੂਲਪੁਰ ਗਰੇਵਾਲ, ਸਰਕਾਰੀ ਕੰਨਿਆਂ.ਸੀ.ਸੈ.ਸਕੂਲ ਰੂਪਨਗਰ, ਸਕੂਲ ਆਫ ਐਮੀਨੈਸ ਮੋਰਿੰਡਾ, ਸ.ਸ.ਸ.ਸ., ਟਿੱਬਾਂ ਟੱਪਰੀਆਂ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰਬੇਦੀ ਦੇ ਐਨ.ਐਸ.ਐਸ ਵਲੰਟੀਅਰਜ਼ ਅਤੇ ਸਰਕਾਰੀ ਕਾਲਜ ਰੂਪਨਗਰ ਦੇ ਰੈਡ ਰਿਬਨ ਕਲੱਬ ਦੇ ਮੈਂਬਰਾਂ ਦੁਆਰਾ ਭਾਗ ਲਿਆ, ਜਿਸ ਵਿੱਚ 20 ਲੜਕੇ ਅਤੇ 20 ਲੜਕੀਆਂ ਤੇ 05 ਪ੍ਰੋਫੈਸਰਾਂ/ਲੈਕਚਰਾਰ/ਯੂਥ ਕਲੱਬ ਪ੍ਰਧਾਨ ਮੈਂਬਰ ਸ਼ਾਮਿਲ ਸਨ। ਉਨ੍ਹਾਂ ਦੱਸਿਆ ਕਿ ਇਸ ਐਕਸਪੋਜ਼ਰ ਵਿਜਟ ਦੌਰਾਨ ਭਾਗੀਦਾਰਾਂ ਨੂੰ ਦਿੱਲੀ ਦੀਆਂ ਇਤਿਹਾਸਿਕ ਥਾਂਵਾਂ ਗੁਰੂਦੁਆਰਾ ਬੰਗਲਾ ਸਾਹਿਬ, ਗੁਰੂਦੁਆਰਾ ਰਕਾਬਗੰਜ ਸਾਹਿਬ, ਜਾਮਾ ਮਸਜਿਦ, ਪ੍ਰਧਾਨ ਮੰਤਰੀ ਅਜਾਇਬ ਘਰ, ਬਿਰਲਾ ਮੰਦਿਰ, ਕੁਤਬ ਮੀਨਾਰ, ਇੰਡੀਆ ਗੇਟ ਜੰਤਰ-ਮੰਤਰ, ਲੋਟਸ ਮੰਦਿਰ, ਲਾਲ ਕਿਲ੍ਹਾ, ਰਾਜ-ਘਾਟ, ਹਿਮਾਂਯੂ ਟਾਮ ਅਤੇ ਦਿੱਲੀ ਹਾਟ ਵਰਗੀਆਂ ਥਾਵਾਂ ਤੇ ਘੁੰਮਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਐਕਸਪੋਜ਼ਰ ਵਿਜੱਟ ਦੌਰਾਨ ਭਾਗੀਦਾਰਾਂ ਨੂੰ ਬਹੁਤ ਕੁੱਝ ਸਿਖਣ ਨੂੰ ਮਿਲਿਆਂ ਅਤੇ ਭਵਿੱਖ ਵਿਚ ਉਨ੍ਹਾਂ ਦੀ ਸਖਸ਼ੀਅਤ ਵਿਚ ਨਵਾਂ ਮੋੜ ਆਉਣ ਦੀ ਸੰਭਾਵਨਾ ਯਕੀਨੀ ਹੈ। ਕੈਪਟਨ ਚੀਮਾ ਨੇ ਦਸਿਆ ਕਿ ਭਾਗੀਦਾਰਾਂ ਦੇ ਆਉਣ-ਜਾਣ, ਰਹਿਣ-ਸਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਵਿਭਾਗ ਵਲੋਂ ਮੁਫਤ ਕੀਤਾ ਗਿਆ। Youth Services Rupnagar conducted a four-day exposure visit to Delhi for 45 students of the district ਤੇਜਿੰਦਰ ਸਿੰਘ ਬਾਜ਼ ਰਚਿਤ “ਚਾਨਣ ਵਰਗਾ ਸੱਚ” ਨਾਟਕ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ ਮੰਚਨ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰ ਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Ropar Google News Related Related Posts ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta
Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta
ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta
Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta
ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta
ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta